Online Bible

- Advertisements -




ਯਿਰਮਿਯਾਹ 2:11 - ਪਵਿੱਤਰ ਬਾਈਬਲ

11 ਕੀ ਕਿਸੇ ਕੌਮ ਨੇ ਕਦੇ ਵੀ ਆਪਣੇ ਪੁਰਾਣੇ ਦੇਵਤਿਆਂ ਦੀ ਉਪਾਸਨਾ ਛੱਡੀ ਹੈ, ਤਾਂ ਜੋ ਉਹ ਨਵੇਂ ਦੇਵਤਿਆਂ ਦੀ ਉਪਾਸਨਾ ਕਰ ਸੱਕਣ, ਜਿਹੜੇ ਅਸਲੀ ਨਹੀਂ ਹਨ? ਮੇਰੇ ਲੋਕਾਂ ਨੇ ਆਪਣੇ ਪਰਤਾਪਮਈ ਪਰਮੇਸ਼ੁਰ ਦੀ ਉਪਾਸਨਾ ਛੱਡ ਦਿੱਤੀ ਅਤੇ ਬੁੱਤਾਂ ਦੀ ਉਪਾਸਨਾ ਕਰਨ ਲੱਗ ਪਏ ਜਿਹੜੇ ਬਿਲਕੁਲ ਨਿਕੰਮੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਕੀ ਕਿਸੇ ਕੌਮ ਨੇ ਆਪਣੇ ਦਿਓਤਿਆਂ ਨੂੰ ਬਦਲ ਦਿੱਤਾ, ਭਾਵੇਂ ਓਹ ਦਿਓਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।

See the chapter Copy




ਯਿਰਮਿਯਾਹ 2:11

Follow us:

Advertisements


Advertisements