Online Bible

- Advertisements -




ਯਿਰਮਿਯਾਹ 2:13 - ਪਵਿੱਤਰ ਬਾਈਬਲ

13 “ਮੇਰੇ ਲੋਕਾਂ ਨੇ ਦੋ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਮੇਰੇ ਵੱਲੋਂ ਮੂੰਹ ਮੋੜ ਲਿਆ ਹੈ, ਮੈਂ ਸਜੀਵ ਪਾਣੀ ਦਾ ਚਸ਼ਮਾ ਹਾਂ, ਅਤੇ ਉਨ੍ਹਾਂ ਨੇ ਆਪਣੇ ਪਾਣੀ ਦੇ ਹੌਦ ਖੋਦ ਲੇ ਨੇ। ਉਹ ਹੋਰਨਾਂ ਦੇਵਤਿਆਂ ਵੱਲ ਚੱਲੇ ਗਏ ਨੇ, ਪਰ ਉਨ੍ਹਾਂ ਦੇ ਪਾਣੀ ਦੇ ਹੌਦ ਟੁੱਟੇ ਹੋਏ ਨੇ। ਉਨ੍ਹਾਂ ਹੌਦਾਂ ਵਿੱਚ ਪਾਣੀ ਨਹੀਂ ਰੁਕ ਸੱਕਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਓਹਨਾਂ ਨੇ ਮੈਨੂੰ ਦਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਨ੍ਹਾਂ ਵਿੱਚ ਪਾਣੀ ਨਹੀਂ ਠਹਿਰਦਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।

See the chapter Copy




ਯਿਰਮਿਯਾਹ 2:13

Follow us:

Advertisements


Advertisements