Online Bible

- Advertisements -




ਯਿਰਮਿਯਾਹ 2:2 - ਪਵਿੱਤਰ ਬਾਈਬਲ

2 ਯਿਰਮਿਯਾਹ ਯਰੂਸ਼ਲਮ ਦੇ ਲੋਕਾਂ ਵੱਲ ਜਾਹ ਅਤੇ ਉਨ੍ਹਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ: “ਉਸ ਸਮੇਂ ਜਦੋਂ ਤੂੰ ਇੱਕ ਨੌਜਵਾਨ ਕੌਮ ਸੀ, ਤੂੰ ਮੇਰੇ ਵੱਲ ਵਫ਼ਾਦਾਰ ਸੀ। ਤੂੰ ਇੱਕ ਮੁਟਿਆਰ ਵਹੁਟੀ ਵਾਂਗ ਮੇਰੇ ਪਿੱਛੇ ਲੱਗਿਆ। ਤੂੰ ਮਾਰੂਬਲ ਅੰਦਰ ਉਸ ਧਰਤੀ ਉੱਤੇ ਮੇਰੇ ਪਿੱਛੇ-ਪਿੱਛੇ ਸੀ ਜਿਸ ਨੂੰ ਕਦੇ ਵੀ ਨਹੀਂ ਵਾਹਿਆ ਗਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਕਿ ਜਾਹ ਅਰ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਐਉਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ ਪਿੱਛੇ ਚੱਲੀ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿ ਜਾ ਅਤੇ ਯਰੂਸ਼ਲਮ ਦੇ ਵਿੱਚ ਪੁਕਾਰ ਕਿ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਜੋ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ।

See the chapter Copy




ਯਿਰਮਿਯਾਹ 2:2

Follow us:

Advertisements


Advertisements