ਯਿਰਮਿਯਾਹ 2:20 - ਪਵਿੱਤਰ ਬਾਈਬਲ20 “ਯਹੂਦਾਹ, ਬਹੁਤ ਚਿਰ ਪਹਿਲਾਂ ਤੂੰ ਆਪਣਾ ਗੁਲਾਮੀ ਦਾ ਜੂਲਾ ਲਾਹ ਸੁੱਟਿਆ ਸੀ। ਤੂੰ ਰੱਸੇ ਤੋੜ ਦਿੱਤੇ ਸਨ, ਜਿਨ੍ਹਾਂ ਰਾਹੀਂ ਮੈਂ ਤੈਨੂੰ ਕਾਬੂ ਕਰਦਾ ਸੀ। ਤੂੰ ਮੈਨੂੰ ਆਖਿਆ ਸੀ, ‘ਮੈਂ ਤੁਹਾਡੀ ਸੇਵਾ ਨਹੀਂ ਕਰਾਂਗਾ!’ ਤੂੰ ਉਸ ਵੇਸਵਾ ਸੀ ਜਿਹੜੀ ਹਰ ਉੱਚੀ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਹੇਠਾਂ ਖੜੀ ਹੁੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)20 ਤੈਂ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੈਂ ਆਖਿਆ, ਮੈਂ ਟਹਿਲ ਨਾ ਕਰਾਂਗੀ ! ਹਾਂ, ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਜ਼ਨਾਹ ਲਈ ਝੁਕ ਗਈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਵਿਭਚਾਰ ਲਈ ਝੁੱਕ ਗਈ। See the chapter |