ਯਿਰਮਿਯਾਹ 2:21 - ਪਵਿੱਤਰ ਬਾਈਬਲ21 ਯਹੂਦਾਹ, ਮੈਂ ਤੈਨੂੰ ਖਾਸ ਅੰਗੂਰੀ ਵੇਲ ਵਾਂਗ ਬੀਜਿਆ ਸੀ। ਤੁਸੀਂ ਸਾਰੇ ਹੀ ਚੰਗੇ ਬੀਜ ਵਰਗੇ ਸੀ। ਤੁਸੀਂ ਵੱਖਰੀ ਵੇਲ ਕਿਵੇਂ ਬਣ ਗਏ ਜਿਹੜੀ ਮੰਦੇ ਫ਼ਲ ਉਗਾਉਂਦੀ ਹੈ? See the chapterਪਵਿੱਤਰ ਬਾਈਬਲ O.V. Bible (BSI)21 ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ, ਜੋ ਸਰਾਸਰ ਖ਼ਾਲਸ ਬੀ ਤੋਂ ਸੀ, ਫੇਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ। ਜੋ ਸਰਾਸਰ ਖਾਲ਼ਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ? See the chapter |