Online Bible

- Advertisements -




ਯਿਰਮਿਯਾਹ 2:22 - ਪਵਿੱਤਰ ਬਾਈਬਲ

22 ਜੇ ਤੁਸੀਂ ਆਪਣੇ-ਆਪ ਨੂੰ ਸੱਜੀ ਨਾਲ ਧੋ ਲਵੋਁ, ਤੁਸੀਂ ਭਾਵੇਂ ਕਿੰਨਾ ਵੀ ਸਾਬਣ ਵਰਤ ਲਵੋਁ, ਫ਼ੇਰ ਵੀ ਮੈਂ ਤੁਹਾਡਾ ਦੋਸ਼ ਦੇਖ ਲਵਾਂਗਾ।” ਇਹ ਸੰਦੇਸ਼ ਯਹੋਵਾਹ ਪਰਮੇਸ਼ੁਰ ਵੱਲੋਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇਂ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 2:22

Follow us:

Advertisements


Advertisements