ਯਿਰਮਿਯਾਹ 2:23 - ਪਵਿੱਤਰ ਬਾਈਬਲ23 “ਯਹੂਦਾਹ, ਤੂੰ ਮੈਨੂੰ ਕਿਵੇਂ ਆਖ ਸੱਕਦਾ ਹੈਂ, ‘ਮੈਂ ਗੁਨਾਹਗਾਰ ਨਹੀਂ ਹਾਂ, ਮੈਂ ਬਆਲ ਦੇ ਬੁੱਤਾਂ ਦੀ ਉਪਾਸਨਾ ਨਹੀਂ ਕੀਤੀ?’ ਉਨ੍ਹਾਂ ਗੱਲਾਂ ਬਾਰੇ ਸੋਚ ਜੋ ਤੂੰ ਵਾਦੀ ਅੰਦਰ ਕੀਤੀਆਂ ਸਨ। ਉਸ ਬਾਰੇ ਸੋਚ ਜੋ ਤੂੰ ਕੀਤਾ ਹੈ। ਤੂੰ ਇੱਕ ਤੇਜ਼ ਤਰਾਰ ਊਠਣੀ ਵਰਗਾ ਹੈਂ ਜਿਹੜੀ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀ ਹੈ। See the chapterਪਵਿੱਤਰ ਬਾਈਬਲ O.V. Bible (BSI)23 ਤੂੰ ਕਿਵੇਂ ਆਖ ਸੱਕਦੀ ਹੈਂ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੈਂ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ! See the chapter |