Online Bible

- Advertisements -




ਯਿਰਮਿਯਾਹ 2:30 - ਪਵਿੱਤਰ ਬਾਈਬਲ

30 “ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ, ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ। ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ। ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ। ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।”

See the chapter Copy

ਪਵਿੱਤਰ ਬਾਈਬਲ O.V. Bible (BSI)

30 ਮੈਂ ਐਵੇਂ ਕਿਵੇਂ ਤੇਰੇ ਪੁੱਤ੍ਰਾਂ ਨੂੰ ਮਾਰਿਆ, ਓਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਙੁ ਖਾ ਗਈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਮੈਂ ਐਂਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹਨਾਂ ਨਾ ਮੰਨਿਆ, ਤੁਸੀਂ ਆਪਣੀ ਤਲਵਾਰ ਨਬੀਆਂ ਨੂੰ ਮਾਰਿਆ ਜਿਵੇਂ ਹੜੱਪ ਕਰਨ ਵਾਲਾ ਬੱਬਰ ਸ਼ੇਰ।

See the chapter Copy




ਯਿਰਮਿਯਾਹ 2:30

Follow us:

Advertisements


Advertisements