ਯਿਰਮਿਯਾਹ 2:32 - ਪਵਿੱਤਰ ਬਾਈਬਲ32 ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ। ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ। ਪਰ ਮੇਰੇ ਬੰਦਿਆਂ ਨੇ ਮੈਨੂੰ ਅਣਗਿਣਤ ਵਾਰੀ ਭੁਲਾ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)32 ਕੀ ਕੋਈ ਕੁਆਰੀ ਆਪਣੇ ਗਹਿਣੇ, ਯਾ ਲਾੜੀ ਆਪਣਾ ਸਿੰਗਾਰ ਭੁੱਲ ਸੱਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ। See the chapter |