Online Bible

- Advertisements -




ਯਿਰਮਿਯਾਹ 2:36 - ਪਵਿੱਤਰ ਬਾਈਬਲ

36 ਤੁਹਾਡੇ ਲਈ ਆਪਣੇ ਮਨ ਨੂੰ ਬਦਲਣਾ ਕਿੰਨਾ ਅਸਾਨ ਹੈ। ਅੱਸ਼ੂਰ ਨੇ ਤੁਹਾਨੂੰ ਨਿਰਾਸ਼ ਕੀਤਾ, ਇਸ ਲਈ ਤੁਸੀਂ ਅੱਸ਼ੂਰ ਨੂੰ ਛੱਡ ਦਿੱਤਾ ਅਤੇ ਸਹਾਇਤਾ ਲਈ, ਮਿਸਰ ਕੋਲ ਚੱਲੇ ਗਏ। ਪਰ ਮਿਸਰ ਵੀ ਤੁਹਾਨੂੰ ਨਿਰਾਸ਼ ਕਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

36 ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੈਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ।

See the chapter Copy




ਯਿਰਮਿਯਾਹ 2:36

Follow us:

Advertisements


Advertisements