ਯਿਰਮਿਯਾਹ 2:4 - ਪਵਿੱਤਰ ਬਾਈਬਲ4 ਹੇ ਯਾਕੂਬ ਦੇ ਪਰਿਵਾਰ, ਯਹੋਵਾਹ ਦਾ ਸੰਦੇਸ਼ ਸੁਣ। ਇਸਰਾਏਲ ਦੇ ਪਰਿਵਾਰ-ਸਮੂਹੋ, ਸੰਦੇਸ਼ ਨੂੰ ਸੁਣੋ। See the chapterਪਵਿੱਤਰ ਬਾਈਬਲ O.V. Bible (BSI)4 ਹੇ ਯਾਕੂਬ ਦੇ ਘਰਾਣੇ ਦਿਓ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਹੇ ਯਾਕੂਬ ਦੇ ਘਰਾਣੇ ਦੇ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ See the chapter |