Online Bible

- Advertisements -




ਯਿਰਮਿਯਾਹ 2:7 - ਪਵਿੱਤਰ ਬਾਈਬਲ

7 ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਚੰਗੀ ਫ਼ਸਲ ਵਾਲੀ ਜ਼ਮੀਨ ਤੇ ਲਿਆਂਦਾ ਅਤੇ ਉਸ ਜ਼ਮੀਨ ਵਿੱਚ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਅਜਿਹਾ ਮੈਂ ਇਸ ਵਾਸਤੇ ਕੀਤਾ, ਤਾਂ ਜੋ ਤੁਸੀਂ ਉਹ ਫ਼ਲ ਅਤੇ ਫ਼ਸਲਾਂ ਖਾ ਸੱਕੋ ਜਿਹੜੀਆਂ ਓੱਥੇ ਉਗਦੀਆਂ ਹਨ। ਪਰ ਤੁਸੀਂ ਮੇਰੀ ਜ਼ਮੀਨ ਨੂੰ ‘ਨਾਪਾਕ’ ਹੀ ਕੀਤਾ ਸੀ। ਮੈਂ ਤੈਨੂੰ ਇੱਕ ਚੰਗੀ ਜ਼ਮੀਨ ਦਿੱਤੀ ਪਰ ਤੂੰ ਇਸ ਨੂੰ ਮੰਦੀ ਜਗ੍ਹਾ ਬਣਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਅੱਛੇ ਪਦਾਰਥ ਖਾਓ, ਪਰ ਤੁਸਾਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮੀਰਾਸ਼ ਨੂੰ ਘਿਣਾਉਣਾ ਕੀਤਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਚੰਗੇ ਪਦਾਰਥ ਖਾਓ, ਪਰ ਤੁਸੀਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮਿਰਾਸ ਨੂੰ ਘਿਣਾਉਣਾ ਕੀਤਾ।

See the chapter Copy




ਯਿਰਮਿਯਾਹ 2:7

Follow us:

Advertisements


Advertisements