ਯਿਰਮਿਯਾਹ 2:9 - ਪਵਿੱਤਰ ਬਾਈਬਲ9 ਯਹੋਵਾਹ ਆਖਦਾ ਹੈ, “ਇਸ ਲਈ ਹੁਣ ਮੈਂ ਤੁਹਾਨੂੰ ਫ਼ੇਰ ਦੋਸ਼ ਦੇਵਾਂਗਾ, ਅਤੇ ਮੈਂ ਤੁਹਾਡੇ ਪੋਤਿਆਂ ਨੂੰ ਵੀ ਦੋਸ਼ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)9 ਏਸ ਲਈ ਮੈਂ ਫੇਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤ੍ਰਾਂ ਦੇ ਪੁੱਤ੍ਰਾਂ ਨਾਲ ਝਗੜਾਂਗਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਸ ਲਈ ਮੈਂ ਫਿਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤਰਾਂ ਦੇ ਪੁੱਤਰਾਂ ਨਾ ਝਗੜਾਂਗਾ। See the chapter |