Online Bible

- Advertisements -




ਯਿਰਮਿਯਾਹ 20:10 - ਪਵਿੱਤਰ ਬਾਈਬਲ

10 ਮੈਂ ਲੋਕਾਂ ਨੂੰ ਮੇਰੇ ਵਿਰੁੱਧ ਕਾਨਾਫ਼ੂਸੀ ਕਰਦਿਆਂ ਸੁਣਦਾ ਹਾਂ। ਮੈਂ ਹਰ ਥਾਂ ਉਹ ਗੱਲਾਂ ਸੁਣਦਾ ਹਾਂ, ਜੋ ਮੈਨੂੰ ਭੈਭੀਤ ਕਰਦੀਆਂ ਨੇ। ਮੇਰੇ ਦੋਸਤ ਵੀ ਮੇਰੇ ਖਿਲਾਫ਼ ਗੱਲਾਂ ਕਰ ਰਹੇ ਨੇ। ਲੋਕ ਬਸ ਮੇਰੇ ਕੋਲੋਂ ਕਿਸੇ ਗੱਲ ਦੀ ਭੁੱਲ ਕਰਨ ਦੀ ਉਡੀਕ ਕਰ ਰਹੇ ਨੇ। ਉਹ ਆਖ ਰਹੇ ਨੇ, “ਆਓ ਝੂਠ ਬੋਲੀਏ ਅਤੇ ਆਖੀਏ ਕਿ ਉਸ ਨੇ ਕੁਝ ਮੰਦਾ ਕੀਤਾ ਸੀ, ਸ਼ਾਇਦ ਅਸੀਂ ਯਿਰਮਿਯਾਹ ਨਾਲ ਚਲਾਕੀ ਕਰ ਲਈਏ। ਫ਼ੇਰ ਅਸੀਂ ਉਸ ਨੂੰ ਕਾਬੂ ਕਰ ਲਵਾਂਗੇ। ਆਖਰਕਾਰ ਅਸੀਂ ਉਸ ਕੋਲੋਂ ਛੁਟਕਾਰਾ ਪਾ ਲਵਾਂਗੇ। ਫ਼ੇਰ ਅਸੀਂ ਉਸ ਨੂੰ ਫ਼ੜ ਲਵਾਂਗੇ ਅਤੇ ਉਸ ਕੋਲੋਂ ਬਦਲਾ ਲਵਾਂਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

10 ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤ੍ਰ ਮੇਰੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਦ ਅਸੀਂ ਉਹ ਦੇ ਉੱਤੇ ਪਰਬਲ ਪੈ ਜਾਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!

See the chapter Copy




ਯਿਰਮਿਯਾਹ 20:10

Follow us:

Advertisements


Advertisements