ਯਿਰਮਿਯਾਹ 20:13 - ਪਵਿੱਤਰ ਬਾਈਬਲ13 ਯਹੋਵਾਹ ਲਈ ਗੀਤ ਗਾਓ! ਯਹੋਵਾਹ ਦੀ ਉਸਤਤ ਕਰੋ! ਯਹੋਵਾਹ ਗਰੀਬ ਲੋਕਾਂ ਦੀਆਂ ਜਾਨਾਂ ਬਚਾਉਂਦਾ ਹੈ। ਉਹ ਉਨ੍ਹਾਂ ਨੂੰ ਮੰਦੇ ਲੋਕਾਂ ਕੋਲੋਂ ਬਚਾਉਂਦਾ ਹੈ! See the chapterਪਵਿੱਤਰ ਬਾਈਬਲ O.V. Bible (BSI)13 ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ। See the chapter |