Online Bible

- Advertisements -




ਯਿਰਮਿਯਾਹ 20:14 - ਪਵਿੱਤਰ ਬਾਈਬਲ

14 ਉਸ ਦਿਨ ਨੂੰ ਸਰਾਪ ਦਿਓ ਜਿਸ ਦਿਨ ਮੈਂ ਜੰਮਿਆ ਸਾਂ! ਉਸ ਦਿਨ ਨੂੰ ਅਸੀਸ ਨਾ ਦਿਓ, ਜਦੋਂ ਮੇਰੀ ਮਾਂ ਨੇ ਮੈਨੂੰ ਜੰਮਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆਂ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇਗਾ!

See the chapter Copy




ਯਿਰਮਿਯਾਹ 20:14

Follow us:

Advertisements


Advertisements