ਯਿਰਮਿਯਾਹ 20:15 - ਪਵਿੱਤਰ ਬਾਈਬਲ15 ਉਸ ਬੰਦੇ ਨੂੰ ਸਰਾਪ ਦਿਓ ਜਿਸਨੇ ਮੇਰੇ ਪਿਤਾ ਨੂੰ ਖਬਰ ਦਿੱਤੀ ਕਿ ਮੈਂ ਜੰਮਿਆ ਹਾਂ। “ਤੁਹਾਡੇ ਘਰ ਪੁੱਤਰ ਜੰਮਿਆ ਹੈ”, ਉਸ ਨੇ ਆਖਿਆ ਸੀ। “ਇਹ ਮੁੰਡਾ ਹੈ!” ਉਸ ਨੇ ਮੇਰੇ ਪਿਤਾ ਨੂੰ ਬਹੁਤ ਖੁਸ਼ ਕੀਤਾ, ਜਦੋਂ ਉਸ ਨੂੰ ਇਹ ਖਬਰ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)15 ਫਿਟਕਾਰ ਉਸ ਮਨੁੱਖ ਉੱਤੇ, ਜਿਹ ਨੇ ਮੇਰੇ ਪਿਉ ਨੂੰ ਖ਼ਬਰ ਦਿੱਤੀ ਕਿ ਤੇਰੇ ਲਈ ਇੱਕ ਪੁੱਤ੍ਰ ਜੰਮਿਆਂ, ਅਤੇ ਉਹ ਨੂੰ ਬਹੁਤ ਖੁਸ਼ ਕੀਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਫਿਟਕਾਰ ਉਸ ਮਨੁੱਖ ਉੱਤੇ, ਜਿਸ ਨੇ ਮੇਰੇ ਪਿਉ ਨੂੰ ਖ਼ਬਰ ਦਿੱਤੀ, ਕਿ ਤੇਰੇ ਲਈ ਇੱਕ ਪੁੱਤਰ ਜੰਮਿਆ, ਅਤੇ ਉਹ ਨੂੰ ਬਹੁਤ ਖੁਸ਼ ਕੀਤਾ। See the chapter |