ਯਿਰਮਿਯਾਹ 20:17 - ਪਵਿੱਤਰ ਬਾਈਬਲ17 ਕਿਉਂ? ਕਿਉਂ ਕਿ ਉਸ ਬੰਦੇ ਨੇ ਮੈਨੂੰ ਨਹੀਂ ਮਾਰਿਆ ਜਦੋਂ ਮੈਂ ਆਪਣੀ ਮਾਤਾ ਦੇ ਗਰਭ ਵਿੱਚ ਸਾਂ। ਜੇ ਉਹ ਮੈਨੂੰ ਉਸ ਵੇਲੇ ਮਾਰ ਦਿੰਦਾ, ਮੇਰੀ ਮਾਤਾ ਹੀ ਮੇਰੀ ਕਬਰ ਹੁੰਦੀ ਅਤੇ ਮੈਂ ਕਦੇ ਵੀ ਨਾ ਜੰਮਦਾ। See the chapterਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਉਸ ਨੇ ਮੈਨੂੰ ਕੁੱਖ ਵਿੱਚ ਹੀ ਨਾ ਮਾਰਿਆ, ਤਦ ਮੇਰੀ ਮਾਤਾ ਮੇਰੀ ਕਬਰ ਹੁੰਦੀ, ਅਤੇ ਉਹ ਦੀ ਕੁੱਖ ਸਦਾ ਭਰੀ ਰਹਿੰਦੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਉਸ ਨੇ ਮੈਨੂੰ ਕੁੱਖ ਵਿੱਚ ਹੀ ਨਾ ਮਾਰਿਆ, ਤਦ ਮੇਰੀ ਮਾਤਾ ਮੇਰੀ ਕਬਰ ਹੁੰਦੀ, ਅਤੇ ਉਹ ਦੀ ਕੁੱਖ ਸਦਾ ਭਰੀ ਰਹਿੰਦੀ। See the chapter |