Online Bible

- Advertisements -




ਯਿਰਮਿਯਾਹ 20:18 - ਪਵਿੱਤਰ ਬਾਈਬਲ

18 ਮੈਨੂੰ ਗਰਭ ਵਿੱਚੋਂ ਬਾਹਰ ਆਉਣ ਦੀ ਕੀ ਲੋੜ ਪਈ? ਮੈਂ ਤਾਂ ਸਿਰਫ਼ ਦੁੱਖ-ਤਕਲੀਫ਼ਾਂ ਹੀ ਦੇਖੀਆਂ ਨੇ। ਅਤੇ ਮੇਰੀ ਜ਼ਿੰਦਗੀ ਸ਼ਰਮਿੰਦਗੀ ਨਾਲ ਮੁੱਕ ਜਾਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈਂ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।

See the chapter Copy




ਯਿਰਮਿਯਾਹ 20:18

Follow us:

Advertisements


Advertisements