ਯਿਰਮਿਯਾਹ 20:8 - ਪਵਿੱਤਰ ਬਾਈਬਲ8 ਹਰ ਵਾਰੀ ਜਦੋਂ ਮੈਂ ਬੋਲਦਾ ਹਾਂ, ਮੈਂ ਕੂਕਦਾ ਹਾਂ। ਮੈਂ ਹਮੇਸ਼ਾ, ਹਿੰਸਾ ਅਤੇ ਤਬਾਹੀ ਬਾਰੇ ਕੂਕਦਾ ਰਹਿੰਦਾ ਹਾਂ। ਮੈਂ ਲੋਕਾਂ ਨੂੰ ਉਸ ਸੰਦੇਸ਼ ਬਾਰੇ ਦੱਸਦਾ ਹਾਂ, ਜਿਹੜਾ ਮੈਨੂੰ ਯਹੋਵਾਹ ਕੋਲੋਂ ਮਿਲਿਆ ਸੀ। ਪਰ ਲੋਕ ਸਿਰਫ਼ ਮੈਨੂੰ ਬੇਇੱਜ਼ਤ ਕਰਦੇ ਨੇ ਅਤੇ ਮੇਰਾ ਮਜ਼ਾਕ ਉਡਾਉਂਦੇ ਨੇ। See the chapterਪਵਿੱਤਰ ਬਾਈਬਲ O.V. Bible (BSI)8 ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ਲੁਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮੇਹਣਾ ਅਤੇ ਠੱਠਾ ਬਣ ਗਿਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ੁਲਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮਿਹਣਾ ਅਤੇ ਠੱਠਾ ਬਣ ਗਿਆ ਹੈ। See the chapter |