Online Bible

- Advertisements -




ਯਿਰਮਿਯਾਹ 21:1 - ਪਵਿੱਤਰ ਬਾਈਬਲ

1 ਇਹੀ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਮਿਲਿਆ। ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਪਸ਼ਹੂਰ ਨਾਂ ਦੇ ਬੰਦੇ ਅਤੇ ਜਾਜਕ ਸਫ਼ਨਯਾਹ ਨੂੰ ਯਿਰਮਿਯਾਹ ਕੋਲ ਭੇਜਿਆ। ਪਸ਼ਹੂਰ ਮਲਕੀਯਾਹ ਨਾਂ ਦੇ ਬੰਦੇ ਦਾ ਪੁੱਤਰ ਸੀ ਅਤੇ ਸਫ਼ਨਯਾਹ ਮਅਸੇਯਾਹ ਦਾ ਪੁੱਤਰ ਸੀ। ਪਸ਼ਹੂਰ ਅਤੇ ਸਫ਼ਨਯਾਹ ਯਿਰਮਿਯਾਹ ਕੋਲ ਸੰਦੇਸ਼ ਲੈ ਕੇ ਆਏ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਪਾਤਸ਼ਾਹ ਨੇ ਮਲਕੀਯਾਹ ਦੇ ਪੁੱਤ੍ਰ ਪਸ਼ਹੂਰ ਨੂੰ ਮਅਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕਾਂ ਨੂੰ ਉਹ ਤੇ ਕੋਲ ਏਹ ਆਖਣ ਲਈ ਘੱਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਰਾਜਾ ਨੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੂੰ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕਾਂ ਨੂੰ ਉਹ ਦੇ ਕੋਲ ਇਹ ਆਖਣ ਲਈ ਭੇਜਿਆ

See the chapter Copy




ਯਿਰਮਿਯਾਹ 21:1

Follow us:

Advertisements


Advertisements