ਯਿਰਮਿਯਾਹ 21:10 - ਪਵਿੱਤਰ ਬਾਈਬਲ10 ਮੈਂ ਯਰੂਸ਼ਲਮ ਦੇ ਸ਼ਹਿਰ ਲਈ ਮੁਸੀਬਤ ਪੈਦਾ ਕਰਨ ਦਾ ਨਿਆਂ ਕਰ ਲਿਆ ਹੈ। ਮੈਂ ਸ਼ਹਿਰ ਦੀ ਸਹਾਇਤਾ ਨਹੀਂ ਕਰਾਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ “‘ਮੈਂ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ।’ See the chapterਪਵਿੱਤਰ ਬਾਈਬਲ O.V. Bible (BSI)10 ਕਿਉਂ ਜੋ ਮੈਂ ਆਪਣਾ ਮੂੰਹ ਏਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਏਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਏਹ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਏਸ ਨੂੰ ਅੱਗ ਨਾਲ ਸਾੜ ਸੁੱਟੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿਉਂ ਜੋ ਮੈਂ ਆਪਣਾ ਮੂੰਹ ਇਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਇਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਇਹ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ। See the chapter |