ਯਿਰਮਿਯਾਹ 21:13 - ਪਵਿੱਤਰ ਬਾਈਬਲ13 “ਯਰੂਸ਼ਲਮ, ਮੈਂ ਤੇਰੇ ਵਿਰੁੱਧ ਹਾਂ। ਤੂੰ ਪਰਬਤ ਦੇ ਸਿਖਰ ਉੱਤੇ ਬੈਠਾ ਹੋਇਆ ਹੈਂ ਜਿਵੇਂ ਕੋਈ ਚੱਟਾਨ ਵਾਦੀ ਨੂੰ ਦੇਖਦੀ ਹੋਵੇ। ਤੁਸੀਂ, ਯਰੂਸ਼ਲਮ ਦੇ ਲੋਕ ਆਖਦੇ ਹੋ, ‘ਕੋਈ ਵੀ ਬੰਦਾ ਸਾਡੇ ਉੱਤੇ ਹਮਲਾ ਨਹੀਂ ਕਰ ਸੱਕਦਾ। ਕੋਈ ਵੀ ਬੰਦਾ ਸਾਡੇ ਮਜ਼ਬੂਤ ਸ਼ਹਿਰ ਨੂੰ ਹਰਾ ਨਹੀਂ ਸੱਕਦਾ।’” ਪਰ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ। See the chapterਪਵਿੱਤਰ ਬਾਈਬਲ O.V. Bible (BSI)13 ਵੇਖ, ਮੈਂ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮਦਾਨ ਦੀਏ ਚਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ? See the chapter |