Online Bible

- Advertisements -




ਯਿਰਮਿਯਾਹ 21:5 - ਪਵਿੱਤਰ ਬਾਈਬਲ

5 ਮੈਂ ਖੁਦ ਤੁਹਾਡੇ ਯਹੂਦਾਹ ਦੇ ਲੋਕਾਂ, ਦੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਆਪਣੇ ਤਾਕਤਵਰ ਹੱਥ ਨਾਲ ਲੜਾਂਗਾ। ਮੈਂ ਬਹੁਤ ਕਹਿਰਵਾਨ ਹਾਂ ਤੁਹਾਡੇ ਉੱਤੇ, ਇਸ ਲਈ ਮੈਂ ਆਪਣੇ ਤਾਕਤਵਰ ਹੱਥ ਨਾਲ ਤੁਹਾਡੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਸਖਤੀ ਨਾਲ ਲੜਾਂਗਾ ਅਤੇ ਦਿਖਾ ਦੇਵਾਂਗਾ ਕਿ ਮੈਂ ਕਿਤਨਾ ਕਹਿਰਵਾਨ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ

See the chapter Copy




ਯਿਰਮਿਯਾਹ 21:5

Follow us:

Advertisements


Advertisements