Online Bible

- Advertisements -




ਯਿਰਮਿਯਾਹ 21:6 - ਪਵਿੱਤਰ ਬਾਈਬਲ

6 ਮੈਂ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਰ ਦਿਆਂਗਾ। ਮੈਂ ਬੰਦਿਆਂ ਅਤੇ ਜਾਨਵਰਾਂ ਨੂੰ ਮਾਰ ਦਿਆਂਗਾ। ਉਹ ਭਿਆਨਕ ਪਲੇਗ ਨਾਲ ਮਰਨਗੇ ਜਿਹੜੀ ਸਾਰੇ ਸ਼ਹਿਰ ਵਿੱਚ ਫ਼ੈਲ ਜਾਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਮੈਂ ਏਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸੂਆਂ ਨੂੰ ਮਾਰਾਂਗਾ। ਓਹ ਵੱਡੀ ਬਵਾ ਨਾਲ ਮਰ ਜਾਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਇਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸ਼ੂਆਂ ਨੂੰ ਮਾਰਾਂਗਾ। ਉਹ ਵੱਡੀ ਬਵਾ ਨਾਲ ਮਰ ਜਾਣਗੇ

See the chapter Copy




ਯਿਰਮਿਯਾਹ 21:6

Follow us:

Advertisements


Advertisements