Online Bible

- Advertisements -




ਯਿਰਮਿਯਾਹ 22:1 - ਪਵਿੱਤਰ ਬਾਈਬਲ

1 ਯਹੋਵਾਹ ਨੇ ਆਖਿਆ, “ਯਿਰਮਿਯਾਹ, ਰਾਜੇ ਦੇ ਮਹੱਲ ਵਿੱਚ ਜਾਹ। ਯਹੂਦਾਹ ਦੇ ਰਾਜੇ ਕੋਲ ਜਾਹ ਅਤੇ ਇਸ ਸੰਦੇਸ਼ ਦਾ ਓੱਥੇ ਪ੍ਰਚਾਰ ਕਰ:

See the chapter Copy

ਪਵਿੱਤਰ ਬਾਈਬਲ O.V. Bible (BSI)

1 ਯਹੋਵਾਹ ਇਉਂ ਆਖਦਾ ਹੈ ਕਿ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਨੂੰ ਉਤਰ ਜਾਹ ਅਤੇ ਉੱਥੇ ਏਹ ਗੱਲ ਕਰ ਕੇ ਆਖ ਕਿ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ

See the chapter Copy




ਯਿਰਮਿਯਾਹ 22:1

Follow us:

Advertisements


Advertisements