ਯਿਰਮਿਯਾਹ 22:10 - ਪਵਿੱਤਰ ਬਾਈਬਲ10 ਮਰੇ ਹੋਏ ਰਾਜੇ ਲਈ ਨਾ ਰੋਵੋ ਉਸ ਲਈ ਸੋਗ ਨਾ ਮਨਾਵੋ। ਪਰ ਉਸ ਰਾਜੇ ਲਈ ਰੱਜ ਕੇ ਰੋਵੋ ਜਿਸ ਨੂੰ ਇਹ ਥਾਂ ਛੱਡਣੀ ਪੈਣੀ ਹੈ। ਉਸ ਲਈ ਰੋਵੋ ਕਿਉਂ ਕਿ ਉਹ ਕਦੇ ਪਰਤ ਕੇ ਨਹੀਂ ਆਵੇਗਾ। ਫ਼ੇਰ ਕਦੇ ਵੀ ਉਹ ਆਪਣੀ ਮਾਤਭੂਮੀ ਨਹੀਂ ਦੇਖੇਗਾ। See the chapterਪਵਿੱਤਰ ਬਾਈਬਲ O.V. Bible (BSI)10 ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ ਮਾਰ ਕੇ ਰੋਵੋ, ਕਿਉਂ ਜੋ ਉਹ ਫੇਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ। See the chapter |