ਯਿਰਮਿਯਾਹ 22:11 - ਪਵਿੱਤਰ ਬਾਈਬਲ11 ਇਹੀ ਹੈ ਜੋ ਯਹੋਵਾਹ ਯੋਸ਼ੀਯਾਹ ਦੇ ਪੁੱਤਰ ਸ਼ੱਲੁਮ (ਯੇਹੋਆਹਾਜ਼) ਬਾਰੇ ਆਖਦਾ ਹੈ। (ਸ਼ੱਲੁਮ ਆਪਣੇ ਪਿਤਾ ਯੋਸ਼ੀਯਾਹ ਤੋਂ ਬਾਦ ਯਹੂਦਾਹ ਦਾ ਰਾਜਾ ਬਣਿਆ।) “ਯੋਸ਼ੀਯਾਹ ਯਰੂਸ਼ਲਮ ਤੋਂ ਦੂਰ ਚੱਲਿਆ ਗਿਆ ਹੈ। ਉਹ ਫ਼ੇਰ ਕਦੇ ਵੀ ਯਰੂਸ਼ਲਮ ਵਿੱਚ ਨਹੀਂ ਆਵੇਗਾ। See the chapterਪਵਿੱਤਰ ਬਾਈਬਲ O.V. Bible (BSI)11 ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਸ਼ੱਲੁਮ ਦੇ ਵਿਖੇ ਜਿਹ ਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਏਸ ਥਾਂ ਤੋਂ ਤੁਰ ਗਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਉਹ ਏਧਰ ਫੇਰ ਨਾ ਆਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸ਼ੱਲੂਮ ਦੇ ਬਾਰੇ ਜਿਹਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਇਸ ਥਾਂ ਤੋਂ ਤੁਰ ਗਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਭਈ ਉਹ ਇੱਧਰ ਫਿਰ ਨਾ ਆਵੇਗਾ See the chapter |