ਯਿਰਮਿਯਾਹ 22:12 - ਪਵਿੱਤਰ ਬਾਈਬਲ12 ਯੇਹੋਆਹਾਜ਼ ਉਸੇ ਥਾਂ ਜਾਕੇ ਮਰੇਗਾ ਜਿੱਥੇ ਮਿਸਰ ਦੇ ਲੋਕ ਉਸ ਨੂੰ ਲੈ ਕੇ ਗਏ ਹਨ। ਉਹ ਇਸ ਧਰਤੀ ਨੂੰ ਫ਼ੇਰ ਕਦੇ ਨਹੀਂ ਦੇਖੇਗਾ।” See the chapterਪਵਿੱਤਰ ਬਾਈਬਲ O.V. Bible (BSI)12 ਪਰ ਜਿੱਥੇ ਉਹ ਨੂੰ ਅਸੀਰ ਕਰ ਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਏਸ ਦੇਸ ਨੂੰ ਉਹ ਫੇਰ ਨਾ ਵੇਖੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਜਿੱਥੇ ਉਹ ਨੂੰ ਗ਼ੁਲਾਮ ਕਰਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਇਸ ਦੇਸ ਨੂੰ ਉਹ ਫਿਰ ਨਾ ਵੇਖੇਗਾ। See the chapter |