ਯਿਰਮਿਯਾਹ 22:14 - ਪਵਿੱਤਰ ਬਾਈਬਲ14 “ਯਹੋਯਾਕੀਮ ਆਖਦਾ ਹੈ, ‘ਮੈਂ ਆਪਣੇ ਲਈ ਇੱਕ ਵੱਡਾ ਮਹਿਲ ਉਸਾਰਾਂਗਾ, ਇਸ ਵਿੱਚ ਵੱਡੇ ਚੁਬਾਰੇ ਵੀ ਹੋਣਗੇ।’ ਇਸ ਲਈ ਉਸ ਨੇ ਇੱਕ ਵੱਡੀਆਂ ਬਾਰੀਆਂ ਵਾਲਾ ਮਕਾਨ ਉਸਾਰਿਆ। ਉਸ ਨੇ ਤਖਤਿਆਂ ਲਈ ਦਿਆਰ ਦੀ ਲੱਕੜ ਇਸਤੇਮਾਲ ਕੀਤੀ ਅਤੇ ਉਸ ਉੱਤੇ ਲਾਲ ਰੰਗ ਕੀਤਾ। See the chapterਪਵਿੱਤਰ ਬਾਈਬਲ O.V. Bible (BSI)14 ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰ ਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫੀ ਰੰਗ ਨਾਲ ਰੰਗਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ। See the chapter |