Online Bible

- Advertisements -




ਯਿਰਮਿਯਾਹ 22:15 - ਪਵਿੱਤਰ ਬਾਈਬਲ

15 “ਯਹੋਯਾਕੀਮ, ਆਪਣੇ ਘਰ ਵਿੱਚ ਵੱਡੀ ਮਾਤਰਾ ਵਿੱਚ ਦਿਆਰ ਰੱਖਣ ਨਾਲ ਤੂੰ ਮਹਾਨ ਰਾਜਾ ਨਹੀਂ ਬਣਦਾ। ਤੇਰਾ ਪਿਤਾ ਭੋਜਨ ਅਤੇ ਪਾਣੀ ਨਾਲ ਹੀ ਸੰਤੁਸ਼ਟ ਸੀ। ਉਸ ਨੇ ਉਹੀ ਕੀਤਾ ਜੋ ਜਾਇਜ਼ ਅਤੇ ਧਰਮੀ ਸੀ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਕੀ ਤੂੰ ਏਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਉ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਉਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਅ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।

See the chapter Copy




ਯਿਰਮਿਯਾਹ 22:15

Follow us:

Advertisements


Advertisements