Online Bible

- Advertisements -




ਯਿਰਮਿਯਾਹ 22:16 - ਪਵਿੱਤਰ ਬਾਈਬਲ

16 ਯੋਸ਼ੀਯਾਹ ਨੇ ਗਰੀਬਾਂ ਅਤੇ ਲੋੜਵਂਦਾਂ ਦੇ ਮੁਕੱਦਮਿਆਂ ਦਾ ਨਿਆਂ ਕੀਤਾ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ। ਇਹੀ ਹੈ ਜੋ ਲੋਕ ਕਰਦੇ ਹਨ, ਜੇਕਰ ਉਹ ਮੈਨੂੰ ਜਾਣਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਓਸ ਮਸਕੀਨ ਅਤੇ ਕੰਗਾਲ ਦਾ ਇਨਸਾਫ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਏਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਇਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 22:16

Follow us:

Advertisements


Advertisements