ਯਿਰਮਿਯਾਹ 22:21 - ਪਵਿੱਤਰ ਬਾਈਬਲ21 “ਯਹੂਦਾਹ, ਤੂੰ ਖੁਦ ਨੂੰ ਸੁਰੱਖਿਅਤ ਮਹਿਸੂਸ ਕੀਤਾ। ਪਰ ਮੈਂ ਤੈਨੂੰ ਚਿਤਾਵਨੀ ਦਿੱਤੀ ਸੀ! ਮੈਂ ਤੈਨੂੰ ਚਿਤਾਵਨ ਦਿੱਤੀ ਸੀ, ਪਰ ਤੂੰ ਸੁਣਨ ਤੋਂ ਇਨਕਾਰ ਕੀਤਾ ਸੀ। ਆਪਣੀ ਜਵਾਨੀ ਦੇ ਦਿਨਾਂ ਤੋਂ ਹੀ ਤੂੰ ਇਸ ਤਰ੍ਹਾਂ ਰਹੀ ਹੈਂ। ਅਤੇ ਆਪਣੀ ਜਵਾਨੀ ਵੇਲੇ ਤੋਂ ਹੀ ਤੂੰ, ਯਹੂਦਾਹ ਮੇਰਾ ਹੁਕਮ ਨਹੀਂ ਮੰਨਿਆ। See the chapterਪਵਿੱਤਰ ਬਾਈਬਲ O.V. Bible (BSI)21 ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੈਂ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਏਹੋ ਹੀ ਰਾਹ ਰਿਹਾ, ਕਿਉਂ ਜੋ ਤੈਂ ਮੇਰੀ ਅਵਾਜ਼ ਨਹੀਂ ਸੁਣੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ। See the chapter |