ਯਿਰਮਿਯਾਹ 22:23 - ਪਵਿੱਤਰ ਬਾਈਬਲ23 “ਰਾਜੇ, ਤੂੰ ਉੱਚੇ ਪਰਬਤਾਂ ਉੱਤੇ ਦਿਆਰ ਨਾਲ ਬਣੇ ਆਪਣੇ ਘਰਾਂ ਅੰਦਰ ਰਹਿੰਦਾ ਹੈਂ। ਇਹ ਲਗਦਾ ਹੈ ਜਿਵੇਂ ਤੂੰ ਲੱਗਭਗ ਲਬਾਨੋਨ ਵਿੱਚ ਰਹਿੰਦਾ ਹੋਵੇਂ, ਜਿੱਥੇ ਉਹ ਲੱਕੜ ਆਈ ਸੀ। ਤੂੰ ਸੋਚਦਾ ਹੈਂ ਕਿ ਤੂੰ ਉੱਚੇ ਪਰਬਤਾਂ ਉੱਤੇ ਆਪਣੇ ਮਕਾਨ ਅੰਦਰ ਸੁਰੱਖਿਅਤ ਹੈਂ, ਪਰ ਤੂੰ ਸੱਚਮੁੱਚ ਕੁਰਲਾਵੇਂਗਾ ਜਦੋਂ ਤੈਨੂੰ ਸਜ਼ਾ ਮਿਲੇਗੀ। ਤੂੰ ਉਸ ਔਰਤ ਵਾਂਗ ਦੁੱਖੀ ਹੋਵੇਂਗਾ ਜਿਹੜੀ ਬਾਲਕ ਨੂੰ ਜੰਮ ਰਹੀ ਹੁੰਦੀ ਹੈ।” See the chapterਪਵਿੱਤਰ ਬਾਈਬਲ O.V. Bible (BSI)23 ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਹਲਣਾ ਬਣਾਉਂਦੀ ਹੈਂ, ਤੂੰ ਕਿੰਨੀ ਕੁ ਦਯਾ ਜੋਗ ਹੋਵੇਂਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਤੀਵੀਂ ਵਾਂਙੁ ਪੀੜਾਂ ਲੱਗਣਗੀਆਂ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਲ੍ਹਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ!। See the chapter |