Online Bible

- Advertisements -




ਯਿਰਮਿਯਾਹ 22:28 - ਪਵਿੱਤਰ ਬਾਈਬਲ

28 ਕਨਾਯਾਹ (ਯੇਹੋਇਆਚਿਨ) ਉਸ ਟੁੱਟੇ ਹੋਏ ਭਾਂਡੇ ਵਰਗਾ ਹੈ ਜਿਸ ਨੂੰ ਕਿਸੇ ਨੇ ਬਾਹਰ ਸੁੱਟ ਦਿੱਤਾ ਹੈ। ਉਹ ਉਸ ਭਾਂਡੇ ਵਰਗਾ ਹੈ ਜਿਸ ਨੂੰ ਕੋਈ ਨਹੀਂ ਲੋੜਦਾ, ਯੇਹੋਇਆਚਿਨ ਅਤੇ ਉਸ ਦੇ ਬੱਚਿਆਂ ਨੂੰ ਬਾਹਰ ਕਿਉਂ ਸੁੱਟਿਆ ਜਾਵੇਗਾ? ਉਨ੍ਹਾਂ ਨੂੰ ਪਰਦੇਸਾਂ ਅੰਦਰ ਕਿਉਂ ਸੁੱਟਿਆ ਜਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਕੀ ਏਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਹ ਨੂੰ ਓਹ ਨਹੀਂ ਜਾਣਦੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ?

See the chapter Copy




ਯਿਰਮਿਯਾਹ 22:28

Follow us:

Advertisements


Advertisements