Online Bible

- Advertisements -




ਯਿਰਮਿਯਾਹ 22:30 - ਪਵਿੱਤਰ ਬਾਈਬਲ

30 ਯਹੋਵਾਹ ਆਖਦਾ ਹੈ, “ਯੇਹੋਇਆਚਿਨ ਬਾਰੇ ਇਸ ਨੂੰ ਲਿਖ ਲਵੋ: ‘ਉਹ ਅਜਿਹਾ ਬੰਦਾ ਹੈ, ਜਿਸਦੇ ਹੁਣ ਬੱਚੇ ਨਹੀਂ ਹਨ! ਯੇਹੋਇਆਚਿਨ ਆਪਣੇ ਜੀਵਨ ਕਾਲ ਵਿੱਚ ਸਫ਼ਲ ਨਹੀਂ ਹੋਵੇਗਾ। ਅਤੇ ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਦਾਊਦ ਦੇ ਸਿੰਘਾਸਣ ਉੱਤੇ ਨਹੀਂ ਬੈਠੇਗਾ। ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਯਹੂਦਾਹ ਅੰਦਰ ਰਾਜ ਨਹੀਂ ਕਰੇਗਾ।’”

See the chapter Copy

ਪਵਿੱਤਰ ਬਾਈਬਲ O.V. Bible (BSI)

30 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਮਨੁੱਖ ਨੂੰ ਔਂਤਰਾ ਲਿੱਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫਲ ਨਾ ਹੋਵੇਗਾ, ਨਾ ਹੀ ਉਹ ਦੀ ਨਸਲ ਵਿੱਚੋਂ ਕੋਈ ਸਫਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫੇਰ ਰਾਜ ਕਰੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫ਼ਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫ਼ਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ।

See the chapter Copy




ਯਿਰਮਿਯਾਹ 22:30

Follow us:

Advertisements


Advertisements