Online Bible

- Advertisements -




ਯਿਰਮਿਯਾਹ 22:5 - ਪਵਿੱਤਰ ਬਾਈਬਲ

5 ਪਰ ਜੇ ਤੁਸੀਂ ਇਨ੍ਹਾਂ ਆਦੇਸ਼ਾਂ ਨੂੰ ਨਹੀਂ ਮੰਨੋਗੇ, ਤਾਂ ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ, ਯਹੋਵਾਹ ਇਕਰਾਰ ਕਰਦਾ ਹਾਂ ਕਿ ਰਾਜੇ ਦਾ ਇਹ ਮਹਿਲ ਤਬਾਹ ਹੋ ਜਾਵੇਗਾ-ਇਹ ਮਲਵੇ ਦਾ ਢੇਰ ਬਣ ਜਾਵੇਗਾ।’”

See the chapter Copy

ਪਵਿੱਤਰ ਬਾਈਬਲ O.V. Bible (BSI)

5 ਪਰ ਜੇ ਤੁਸੀਂ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸੌਂਹ, ਯਹੋਵਾਹ ਦਾ ਵਾਕ ਹੈ, ਕਿ ਏਹ ਘਰ ਇੱਕ ਵਿਰਾਨਾ ਹੋ ਜਾਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸਹੁੰ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਵਿਰਾਨ ਹੋ ਜਾਵੇਗਾ

See the chapter Copy




ਯਿਰਮਿਯਾਹ 22:5

Follow us:

Advertisements


Advertisements