ਯਿਰਮਿਯਾਹ 22:6 - ਪਵਿੱਤਰ ਬਾਈਬਲ6 ਇਹੀ ਹੈ ਜੋ ਯਹੋਵਾਹ ਉਸ ਮਹੱਲ ਬਾਰੇ ਆਖਦਾ ਹੈ ਜਿੱਥੇ ਯਹੂਦਾਹ ਦਾ ਰਾਜਾ ਰਹਿੰਦਾ ਹੈ: “ਇਹ ਮਹਿਲ ਮੇਰੇ ਵਾਸਤੇ ਗਿਲਆਦ ਦੇ ਜੰਗਲਾਂ ਅਤੇ ਲਬਾਨੋਨ ਦੇ ਪਰਬਤਾਂ ਵਾਂਗ ਇੱਕ ਖੂਬਸੂਰਤ ਖਜ਼ਾਨਾ ਹੈ। ਪਰ ਮੈਂ ਇਸ ਨੂੰ ਮਾਰੂਬਲ ਵਰਗਾ ਬਣਾ ਦਿਆਂਗਾ। ਇਹ ਮਹਿਲ ਉਸ ਸ਼ਹਿਰ ਵਾਂਗ ਸੱਖਣਾ ਹੋਵੇਗਾ, ਜਿੱਥੇ ਕੋਈ ਨਹੀਂ ਰਹਿੰਦਾ। See the chapterਪਵਿੱਤਰ ਬਾਈਬਲ O.V. Bible (BSI)6 ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਦੇ ਵਿੱਖੇ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਓਹ ਸ਼ਹਿਰ ਜਿਨ੍ਹਾਂ ਵਿੱਚ ਕੋਈ ਨਹੀਂ ਵੱਸਦਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ। See the chapter |