ਯਿਰਮਿਯਾਹ 23:11 - ਪਵਿੱਤਰ ਬਾਈਬਲ11 “ਨਬੀ ਅਤੇ ਜਾਜਕ ਵੀ ਮੰਦੇ ਹਨ। ਮੈਂ ਉਨ੍ਹਾਂ ਨੂੰ ਆਪਣੇ ਮੰਦਰ ਵਿੱਚ ਵੀ, ਮੰਦੇ ਕੰਮ ਕਰਦਿਆਂ ਦੇਖਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਓਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ। See the chapter |