Online Bible

- Advertisements -




ਯਿਰਮਿਯਾਹ 23:12 - ਪਵਿੱਤਰ ਬਾਈਬਲ

12 “ਮੈਂ ਆਪਣੇ ਸੰਦੇਸ਼ ਉਨ੍ਹਾਂ ਨੂੰ ਦੇਵੋ ਰੋਕ ਦਿਆਂਗਾ। ਇਹ ਉਨ੍ਹਾਂ ਲਈ ਹਨੇਰੇ ਵਿੱਚ ਚੱਲਣ ਵਾਂਗ ਹੋਵੇਗਾ। ਇਹ ਹੋਵੇਗਾ ਜਿਵੇਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਲਈ ਤਿਲਕਣ ਵਾਲੀ ਸੜਕ ਹੋਵੇ। ਅਤੇ ਉਹ ਉਸ ਅੰਧਕਾਰ ਵਿੱਚ ਡਿੱਗ ਪੈਣਗੇ। ਮੈਂ ਉਨ੍ਹਾਂ ਲਈ ਬਿਪਤਾ ਲਿਆਵਾਂਗਾ। ਮੈਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਨੂੰ ਸਜ਼ਾ ਦੇਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਏਸ ਲਈ ਓਹਨਾਂ ਦਾ ਰਾਹ ਓਹਨਾਂ ਲਈ ਅਨ੍ਹੇਰੇ ਦੇ ਵਿੱਚ ਤਿਲਕਣੀਆਂ ਥਾਵਾਂ ਵਾਂਙੁ ਹੋਵੇਗਾ, ਜਿਹ ਦੇ ਵਿੱਚ ਓਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਓਹਨਾਂ ਉੱਤੇ ਬੁਰਿਆਈ ਲਿਆਵਾਂਗਾ, ਓਹਨਾਂ ਦੀ ਸਜ਼ਾ ਦੇ ਵਰ੍ਹੇ ਵਿੱਚ, ਯਹੋਵਾਹ ਦਾ ਵਾਕ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਇਸ ਲਈ ਉਹਨਾਂ ਦਾ ਰਾਹ ਉਹਨਾਂ ਲਈ ਅਨ੍ਹੇਰੇ ਵਿੱਚ ਤਿਲਕਣੀਆਂ ਥਾਵਾਂ ਵਾਂਗੂੰ ਹੋਵੇਗਾ, ਜਿਹੜੇ ਵਿੱਚ ਉਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਉਹਨਾਂ ਉੱਤੇ ਬੁਰਿਆਈ ਲਿਆਵਾਂਗਾ, ਉਹਨਾਂ ਦੀ ਸਜ਼ਾ ਦੇ ਸਾਲ ਵਿੱਚ, ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 23:12

Follow us:

Advertisements


Advertisements