Online Bible

- Advertisements -




ਯਿਰਮਿਯਾਹ 23:13 - ਪਵਿੱਤਰ ਬਾਈਬਲ

13 “ਮੈਂ ਸਾਮਰਿਯਾ ਦੇ ਨਬੀਆਂ ਨੂੰ ਮੰਦੇ ਕੰਮ ਕਰਦਿਆਂ ਦੇਖਿਆ ਸੀ। ਮੈਂ ਉਨ੍ਹਾਂ ਨਬੀਆਂ ਨੂੰ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀਆਂ ਕਰਦਿਆਂ ਦੇਖਿਆ ਸੀ। ਉਨ੍ਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਨੂੰ, ਯਹੋਵਾਹ ਤੋਂ ਦੂਰ ਹੋਣ ਲਈ, ਕੁਰਾਹੇ ਪਾਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਓਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਉਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ।

See the chapter Copy




ਯਿਰਮਿਯਾਹ 23:13

Follow us:

Advertisements


Advertisements