ਯਿਰਮਿਯਾਹ 23:20 - ਪਵਿੱਤਰ ਬਾਈਬਲ20 ਯਹੋਵਾਹ ਦਾ ਕਹਿਰ, ਉਦੋਂ ਤੀਕ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਯੋਜਨਾਵਾਂ ਨੂੰ ਪੂਰਾ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋ ਜਾਵੇਗਾ, ਤੁਸੀਂ ਸਾਫ਼-ਸਾਫ਼ ਸਮਝ ਲਵੋਂਗੇ। See the chapterਪਵਿੱਤਰ ਬਾਈਬਲ O.V. Bible (BSI)20 ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੀਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਏਹ ਨੂੰ ਸਫਾਈ ਨਾਲ ਸਮਝੋਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ। See the chapter |