ਯਿਰਮਿਯਾਹ 23:21 - ਪਵਿੱਤਰ ਬਾਈਬਲ21 ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਪਰ ਉਹ ਆਪਣੇ ਸੰਦੇਸ਼ ਦੇਣ ਲਈ ਦੌੜੇ ਆਏ। ਮੈਂ ਉਨ੍ਹਾਂ ਨਾਲ ਨਹੀਂ ਬੋਲਿਆ ਪਰ ਉਨ੍ਹਾਂ ਮੇਰੇ ਨਾਮ ਉੱਤੇ ਪ੍ਰਚਾਰ ਕੀਤਾ। See the chapterਪਵਿੱਤਰ ਬਾਈਬਲ O.V. Bible (BSI)21 ਮੈਂ ਏਹਨਾਂ ਨਬੀਆਂ ਨੂੰ ਨਹੀਂ ਘੱਲਿਆ, ਤਦ ਵੀ ਓਹ ਦੌੜੇ ਫਿਰਦੇ ਹਨ। ਮੈਂ ਓਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਓਹ ਅਗੰਮ ਵਾਕ ਬੋਲਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਮੈਂ ਇਹਨਾਂ ਨਬੀਆਂ ਨੂੰ ਨਹੀਂ ਭੇਜਿਆ, ਤਦ ਵੀ ਉਹ ਦੌੜੇ ਫਿਰਦੇ ਹਨ। ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਉਹ ਅਗੰਮ ਵਾਕ ਬੋਲਦੇ ਹਨ। See the chapter |