Online Bible

- Advertisements -




ਯਿਰਮਿਯਾਹ 23:22 - ਪਵਿੱਤਰ ਬਾਈਬਲ

22 ਜੇ ਉਹ ਮੇਰੀ ਸੰਗਤ ਵਿੱਚ ਖਲੋਤੇ ਹੁੰਦੇ, ਫ਼ੇਰ ਉਹ ਯਹੂਦਾਹ ਦੇ ਲੋਕਾਂ ਨੂੰ ਮੇਰੇ ਸੰਦੇਸ਼ ਦੱਸਦੇ। ਉਹ ਲੋਕਾਂ ਨੂੰ ਮੰਦੇ ਅਮਲਾਂ ਤੋਂ ਰੋਕ ਦਿੰਦੇ। ਉਹ ਉਨ੍ਹਾਂ ਨੂੰ ਬਦੀ ਤੋਂ ਰੋਕ ਦਿੰਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਪਰ ਜੇ ਓਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਓਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ ਅਤੇ ਓਹ ਓਹਨਾਂ ਦੇ ਬੁਰਿਆਂ ਰਾਹਾਂ ਤੋਂ, ਅਰ ਓਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਜੇ ਉਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਉਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਬੁਰਿਆਂ ਰਾਹਾਂ ਤੋਂ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।

See the chapter Copy




ਯਿਰਮਿਯਾਹ 23:22

Follow us:

Advertisements


Advertisements