Online Bible

- Advertisements -




ਯਿਰਮਿਯਾਹ 23:25 - ਪਵਿੱਤਰ ਬਾਈਬਲ

25 “ਇੱਥੇ ਕੁਝ ਨਬੀ ਹਨ ਜਿਹੜੇ ਮੇਰੇ ਨਾਮ ਉੱਤੇ ਝੂਠ ਦਾ ਪ੍ਰਚਾਰ ਕਰਦੇ ਨੇ। ਉਹ ਆਖਦੇ ਨੇ, ‘ਮੈਨੂੰ ਇੱਕ ਸੁਪਨਾ ਆਇਆ ਹੈ! ਮੈਨੂੰ ਇੱਕ ਸੁਪਨਾ ਆਇਆ ਹੈ!’ ਮੈਂ ਉਨ੍ਹਾਂ ਨੂੰ ਇਹ ਗੱਲਾਂ ਆਖਦਿਆਂ ਸੁਣਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਜੋ ਕੁਝ ਨਬੀਆਂ ਨੇ ਆਖਿਆ ਹੈ, ਓਹ ਮੈਂ ਸੁਣਿਆ ਹੈ। ਓਹ ਮੇਰੇ ਨਾਮ ਉੱਤੇ ਏਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫਨਾ ਵੇਖਿਆ ਹੈ, ਮੈਂ ਸੁਫਨਾ ਵੇਖਿਆ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ!

See the chapter Copy




ਯਿਰਮਿਯਾਹ 23:25

Follow us:

Advertisements


Advertisements