ਯਿਰਮਿਯਾਹ 23:26 - ਪਵਿੱਤਰ ਬਾਈਬਲ26 ਕਿੰਨਾ ਕੁ ਚਿਰ ਇਹ ਜਾਰੀ ਰਹੇਗਾ? ਉਹ ਨਬੀ ਝੂਠ ਸੋਚਦੇ ਨੇ। ਅਤੇ ਫ਼ੇਰ ਉਹ ਉਨ੍ਹਾਂ ਝੂਠਾਂ ਦਾ ਲੋਕਾਂ ਅੰਦਰ ਪ੍ਰਚਾਰ ਕਰਦੇ ਨੇ। See the chapterਪਵਿੱਤਰ ਬਾਈਬਲ O.V. Bible (BSI)26 ਕਦ ਤੀਕ ਏਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਦੇ ਵਿੱਚ ਹੋਣਗੇ ਕਿ ਓਹ ਆਪਣੇ ਦਿਲ ਦੇ ਭੁਲੇਖੇ ਦੇ ਅੰਗਮ ਵਾਕ ਬੋਲਣ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ? See the chapter |