Online Bible

- Advertisements -




ਯਿਰਮਿਯਾਹ 23:29 - ਪਵਿੱਤਰ ਬਾਈਬਲ

29 ਮੇਰਾ ਸੰਦੇਸ਼ ਅੱਗ ਵਰਗਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ ਇਹ ਉਸ ਹਬੌੜੇ ਵਰਗਾ ਹੈ ਜਿਹੜਾ ਪੱਥਰ ਨੂੰ ਵੀ ਚੂਰ-ਚੂਰ ਕਰ ਦਿੰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਕੀ ਮੇਰਾ ਬਚਨ ਅੱਗ ਵਾਂਙੁ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਙੁ ਜਿਹੜਾ ਚਟਾਨ ਨੂੰ ਚੂਰ ਚੂਰ ਕਰ ਸੁੱਟਦਾ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?

See the chapter Copy




ਯਿਰਮਿਯਾਹ 23:29

Follow us:

Advertisements


Advertisements