Online Bible

- Advertisements -




ਯਿਰਮਿਯਾਹ 23:32 - ਪਵਿੱਤਰ ਬਾਈਬਲ

32 ਮੈਂ ਉਨ੍ਹਾਂ ਝੂਠੇ ਨਬੀਆਂ ਦੇ ਵਿਰੁੱਧ ਹਾਂ ਜਿਹੜੇ ਨਕਲੀ ਸੁਪਨਿਆਂ ਦਾ ਪ੍ਰਚਾਰ ਕਰਦੇ ਹਨ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਉਨ੍ਹਾਂ ਨੇ ਮੇਰੇ ਬੰਦਿਆਂ ਨੂੰ ਆਪਣੇ ਝੂਠਾਂ ਅਤੇ ਝੂਠੀਆਂ ਸਿੱਖਿਆਵਾਂ ਰਾਹੀਂ ਗੁਮਰਾਹ ਕੀਤਾ। ਮੈਂ ਉਨ੍ਹਾਂ ਨਬੀਆਂ ਨੂੰ ਲੋਕਾਂ ਨੂੰ ਸਿੱਖਿਆ ਦੇਣ ਲਈ ਨਹੀਂ ਸੀ ਭੇਜਿਆ। ਮੈਂ ਉਨ੍ਹਾਂ ਨੂੰ ਕਦੇ ਵੀ ਆਦੇਸ਼ ਨਹੀਂ ਸੀ ਦਿੱਤਾ ਕਿ ਉਹ ਮੇਰੇ ਲਈ ਕੁਝ ਕਰਨ। ਉਹ ਯਹੂਦਾਹ ਦੇ ਲੋਕਾਂ ਦੀ ਬਿਲਕੁਲ ਕੋਈ ਸਹਾਇਤਾ ਨਹੀਂ ਕਰ ਸੱਕਦੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਓਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੀ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਓਹਨਾਂ ਨੂੰ ਘੱਲਿਆ, ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਹੀ ਓਹ ਏਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 23:32

Follow us:

Advertisements


Advertisements