ਯਿਰਮਿਯਾਹ 23:34 - ਪਵਿੱਤਰ ਬਾਈਬਲ34 “ਕੋਈ ਨਬੀ, ਕੋਈ ਜਾਜਕ ਜਾਂ ਹੋ ਸੱਕਦਾ ਹੈ ਕਿ ਲੋਕਾਂ ਵਿੱਚੋਂ ਕੋਈ ਇਹ ਆਖੇ, ‘ਇਹ ਬੋਝ ਯਹੋਵਾਹ ਵੱਲੋਂ ਹੈ।’ ਉਸ ਬੰਦੇ ਨੇ ਝੂਠ ਬੋਲਿਆ ਸੀ, ਇਸ ਲਈ ਮੈਂ ਉਸ ਬੰਦੇ ਨੂੰ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਸਜ਼ਾ ਦੇਵਾਂਗਾ। See the chapterਪਵਿੱਤਰ ਬਾਈਬਲ O.V. Bible (BSI)34 ਓਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ”, ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਉਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ,” ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ See the chapter |