ਯਿਰਮਿਯਾਹ 23:36 - ਪਵਿੱਤਰ ਬਾਈਬਲ36 ਪਰ ਤੁਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਆਖੋਗੇ, ‘ਯਹੋਵਾਹ ਦਾ ਬੋਝ।’ ਇਹ ਇਸ ਲਈ ਹੈ ਕਿਉਂ ਕਿ ਯਹੋਵਾਹ ਦਾ ਸੰਦੇਸ਼ ਕਿਸੇ ਲਈ ਬੋਝ ਨਹੀਂ ਹੋਣਾ ਚਾਹੀਦਾ। ਪਰ ਤੁਸੀਂ ਆਪਣੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਬਦਲ ਦਿੱਤਾ। ਉਹ ਜੀਵਿਤ ਪਰਮੇਸ਼ੁਰ ਹੈ, ਸਰਬ ਸ਼ਕਤੀਮਾਨ ਯਹੋਵਾਹ! See the chapterਪਵਿੱਤਰ ਬਾਈਬਲ O.V. Bible (BSI)36 ਯਹੋਵਾਹ ਦੇ ਭਾਰ ਦਾ ਤੁਸੀਂ ਫੇਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸਾਂ ਜੀਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ See the chapter |